
69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ 19 ਲੜਕੀਆਂ ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ
- by Jasbeer Singh
- October 14, 2025

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ 19 ਲੜਕੀਆਂ ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ ਪਟਿਆਲਾ , 14 ਅਕਤੂਬਰ 2025 : ਡੀ. ਈ. ਓ. (ਸ) ਸੰਜੀਵ ਸ਼ਰਮਾ ਤੇ ਡਿਪਟੀ ਡੀ. ਈ. ਓ. ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡੀਐਸਸੀ ਡਾ ਦਲਜੀਤ ਸਿੰਘ, ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-19 ਲੜਕੀਆਂ ਦੇ ਖੋਖੋ ਅੰਤਰ ਜ਼ਿਲ੍ਹਾ ਮੁਕਾਬਲੇ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ । ਖੇਡ ਇੰਚਾਰਜ ਰਾਜੇਸ਼ ਮੋਦੀ ਪ੍ਰਿੰਸੀਪਲ ਮਾੜੂ,ਮੈਸ ਕਮੇਟੀ ਇੰਚਾਰਜ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ,ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਇੰਚਾਰਜ ਜਗਤਾਰ ਸਿੰਘ ਟਿਵਾਣਾ ਡਿਊਟੀ ਨਿਭਾ ਰਹੇ ਹਨ । ਅੱਜ ਦੇ ਹੋਏ ਮੁਕਾਬਲਿਆਂ ਵਿੱਚ ਮਾਨਸਾ ਨੇ ਗੁਰਦਾਸਪੁਰ,ਬਠਿੰੰਡਾ ਨੇ ਬਰਨਾਲਾ,ਸ੍ਰੀ ਮੁਕਤਸਰ ਸਾਹਿਬ ਨੇ ਤਰਨਤਾਰਨ, ਸੰਗਰੂਰ ਨੇ ਫਾਜ਼ਿਲਕਾ,ਫਰੀਦਕੋਟ ਨੇ ਫਤਿਹਗੜ੍ਹ ਸਾਹਿਬ,ਰੂਪਨਗਰ ਨੇ ਕਪੂਰਥਲਾ, ਹੁਸ਼ਿਆਰਪੁਰ ਨੇ ਜਲੰਧਰ,ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ । ਇਸ ਮੌਕੇ ਜੋਨਲ ਸਕੱਤਰ ਅਮਨਿੰੰਦਰ ਸਿੰਘ ਬਾਬਾ ਪਟਿ 1,ਬਲਵਿੰਦਰ ਸਿੰਘ ਜੱਸਲ ਪਟਿ 2, ਸ਼ਸ਼ੀ ਮਾਨ ਪਟਿ 3, ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ ਘਨੌਰ,ਦਵਿੰਦਰ ਸਿੰਘ ਪਾਤੜਾ, ਰਜਿੰਦਰ ਸੈਣੀ ਰਾਜਪੁਰਾ, ਗੁਰਪ੍ਰੀਤ ਸਿੰਘ ਟਿਵਾਣਾ ਭਾਦਸੋਂ,ਬਲਜੀਤ ਸਿੰਘ ਧਾਰੋਕੀਂ ਨਾਭਾ, ਤਰਸੇਮ ਸਿੰਘ ਭੁੰਨਰਹੇੜੀ,ਭਰਪੂਰ ਸਿੰਘ ਸਮਾਣਾ,ਵਿਨੋਦ ਕੁਮਾਰ,ਸਰਬਜੀਤ ਸਿੰਘ ਡਕਾਲਾ,ਬਲਕਾਰ ਸਿੰਘ,ਰਾਜਪਾਲ ਸਿੰਘ,ਸੁਖਵੰਤ ਸਿੰਘ, ਸੁਖਦੀਪ ਸਿੰਘ ਕੋਚ, ਹਰਦੀਪ ਕੌਰ, ਕਿਰਨਜੀਤ ਕੌਰ,ਕਰਮਜੀਤ ਕੌਰ, ਸੁਰਿੰਦਰ ਪਾਲ ਕੌਰ,ਅਮਨਦੀਪ ਕੌਰ, ਤਨਵੀਰ ਸਿੰਘ, ਮੱਖਣ ਸਿੰਘ, ਕਮਲਦੀਪ ਸਿੰਘ ਕੋਚ,ਰਜਿੰਦਰ ਸਿੰਘ,ਰਾਮ ਕੁਮਾਰ,ਗੌਰਵ ਵਿਰਦੀ,ਗੁਰਪ੍ਰੀਤ ਸਿੰਘ ਝੰਡਾ,ਜਰਨੈਲ ਸਿੰਘ,ਗੁਰਪਿਆਰ ਸਿੰਘ, ਕੁਲਵੰਤ ਸਿੰਘ, ਦੀਦਾਰ ਸਿੰਘ,ਰਕੇਸ਼ ਲਚਕਾਣੀ, ਸ਼ਿਵ ਪੰਡੀਰ, ਪ੍ਰੇਮ ਸਿੰਘ, ਕਰਨ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ ।