post

Jasbeer Singh

(Chief Editor)

Punjab

ਕੇਂਦਰੀ ਜੇਲ੍ਹ ਫਤਿਹਪੁਰ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਪੁਲਸ ਕੀਤਾ ਆਈ. ਆਰ. ਬੀ. 5 ਬਟ

post-img

ਕੇਂਦਰੀ ਜੇਲ੍ਹ ਫਤਿਹਪੁਰ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਪੁਲਸ ਕੀਤਾ ਆਈ. ਆਰ. ਬੀ. 5 ਬਟਾਲੀਅਨ ਦਾ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਗ੍ਰਿਫ਼ਤਾਰ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਫਤਿਹਪੁਰ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਈਆਰਬੀ 5 ਬਟਾਲੀਅਨ ਦੇ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਕਾਂਸਟੇਬਲ ਕੁਲਬੀਰ ਸਿੰਘ ਕੋਲੋਂ 120 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post