post

Jasbeer Singh

(Chief Editor)

Latest update

ਪ੍ਰੇਮਿਕਾ ਦੇ ਪਿਤਾ ਦੇ ਕਤਲ ਦੇ ਮਾਮਲੇ `ਚ ਪੰਜਾਬ ਪੁਲਸ ਕਰ ਰਹੀ ਹੈ ਪੰਜਾਬੀ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ

post-img

ਪ੍ਰੇਮਿਕਾ ਦੇ ਪਿਤਾ ਦੇ ਕਤਲ ਦੇ ਮਾਮਲੇ `ਚ ਪੰਜਾਬ ਪੁਲਸ ਕਰ ਰਹੀ ਹੈ ਪੰਜਾਬੀ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਦੀ ਭਾਲ ਲਈ ਛਾਪੇਮਾਰੀ ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ `ਚ ਆਪਣੀ ਪ੍ਰੇਮਿਕਾ ਦੇ ਪਿਤਾ ਦੇ ਕਤਲ ਦੇ ਮਾਮਲੇ `ਚ ਪੰਜਾਬ ਪੁਲਿਸ ਪੰਜਾਬੀ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ। ਮੁੱਲਾਂਪੁਰ ਦਾਖਾ ਪੁਲਿਸ ਨੇ ਚਾਚੇ-ਭਤੀਜੇ ਦੇ ਕਈ ਟਿਕਾਣਿਆਂ `ਤੇ ਛਾਪੇਮਾਰੀ ਵੀ ਕੀਤੀ ਹੈ, ਪਰ ਅਜੇ ਤੱਕ ਮੁਲਜ਼ਮ ਫੜੇ ਨਹੀਂ ਗਏ ਹਨ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਗਾਇਕ ਵਿਦੇਸ਼ ਭੱਜ ਸਕਦਾ ਹੈ ।

Related Post