
ਜਲੰਧਰ ਜ਼ਿਮਨੀ ਚੋਣ ਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਮਿਲ ਭਰਵਾਂ ਹੁੰਗਾਰਾ - ਰੰਧਾਵਾ ,ਗਿੱਲ
- by Jasbeer Singh
- July 6, 2024

ਜਲੰਧਰ ਜ਼ਿਮਨੀ ਚੋਣ ਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਮਿਲ ਭਰਵਾਂ ਹੁੰਗਾਰਾ - ਰੰਧਾਵਾ ,ਗਿੱਲ ਨਾਭਾ 6 ਜੂਲਾਈ () ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ ਹੋ ਰਹੀ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਨਾ ਵਿਚਾਰਾਂ ਦਾ ਪ੍ਰਗਟਾਵਾ ਵਾਂ ਸੂਬਾ ਪ੍ਰਧਾਨ ਮਹਿਲਾ ਕਾਗਰਸ ਗੁਰਸ਼ਰਨ ਕੋਰ ਰੰਧਾਵਾ ਅਤੇ ਪ੍ਰਧਾਨ ਮਹਿਲਾ ਕਾਂਗਰਸ ਹਲਕਾ ਨਾਭਾ ਕਮਲੇਸ ਕੋਰ ਗਿੱਲ ਨੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਉਪਰੰਤ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕੀਤਾ ਇਸ ਮੋਕੇ ਉਨਾ ਕਿਹਾ ਨਸਾਖੋਰੀ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਚ ਬੂਰੀ ਤਰਾਂ ਫਲਾਪ ਹੋ ਚੁੱਕੀ ਹੈ ਪੰਜਿਬ ਦੇ ਲੋਕ ਮੁੜ ਕਾਂਗਰਸ ਦੇ ਰਾਜ ਨੂੰ ਯਾਦ ਕਰ ਰਹੈ ਹਨ ਇਸ ਲਈ ਹਲਕਾ ਜਲੰਧਰ ਪੱਛਮੀ ਦੇ ਵੋਟਰ ਕਾਗਰਸ ਦੇ ਹੱਕ ਵਿੱਚ ਫਤਵਾ ਦੇਣਗੇ ਇਸ ਮੋਕੇ ਉਨਾ ਨਾਲ ਵੱਡੀ ਗਿਣਤੀ ਵਿੱਚ ਮਹਿਲਾ ਕਾਂਗਰਸ ਦੀਆਂ ਅਹੁੱਦੇਦਾਰ ਤੇ ਵਰਕਰ ਮੋਜੂਦ ਸਨ