post

Admin

(Chief Editor)

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਐਡਵੋਕੇਟ ਜਨਰਲ ਪੰਜਾਬ ਨੂੰ ਝਾੜ ਪਾਉਂਦਿਆਂ ਮੁੱਖ ਸਕੱਤਰ ਅਤੇ ਗ੍ਰਹਿ ਸ

post-img

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਐਡਵੋਕੇਟ ਜਨਰਲ ਪੰਜਾਬ ਨੂੰ ਝਾੜ ਪਾਉਂਦਿਆਂ ਮੁੱਖ ਸਕੱਤਰ ਅਤੇ ਗ੍ਰਹਿ ਸਕੱਤਰ ਨੂੰ ਦੁਪਹਿਰੇ ਸੱਦਿਆ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਸਖਤ ਝਾੜ ਪਾਉਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਗ੍ਰਹਿ ਸਕੱਤਰ ਨੂੰ 2 ਵਜੇ ਤੱਕ ਪੇਸ਼ ਹੋਣ ਲਈ ਕਿਹਾ ਹੈ ਅਤੇ ਉਦੋਂ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਹੈ ਤੇ ਸੁਣਵਾਈ 2 ਵਜੇ ਕੀਤੀ ਜਾਵੇਗੀ।

Related Post

Instagram