ਪੈਰਿਸ ਓਲੰਪਿਕ ਵਿਚ ਭਾਰਤ ਸੈਮੀ ਫਾਈਨਲ ਵਿੱਚ ਪਹੁੰਚਿਆ ਪੈਰਿਸ, 4 ਅਗਸਤ : ਪੂਰੇ 42 ਮਿੰਟ ਦਸ ਖਿਡਾਰੀਆਂ ਨਾਲ ਖੇਡਣ ਦੇ ਬਾਵਜੂਦ ਭਾਰਤੀ ਹਾਕੀ ਟੀਮ ਕਮਾਲ ਦਾ ਪ੍ਰਦਰਸ਼ਨ ਕਰਦੇ ਹੋਏ ਪੈਨਲਟੀ ਸ਼ੂਟਆਊਟ ਵਿੱਚ ਬਰਤਾਨੀਆ ਨੂੰ 4-2 ਨਾਲ ਹਰਾ ਕੇ ਪੈਰਿਸ ਓਲੰਪਿਕ ਦੇ ਸੈਮੀ ਫਾਈਨਲ ਵਿੱਚ ਪਹੁੰਚ ਗਈ। ਬਰਤਾਨੀਆ ਨੇ 28 ਵਾਰ ਭਾਰਤੀ ਗੋਲ ’ਤੇ ਹਮਲਾ ਕੀਤਾ ਪਰ ਉਸ ਨੂੰ ਸਿਰਫ ਇਕ ਵਾਰ ਸਫਲਤਾ ਮਿਲੀ।
Related Post
Latest update
