Business
0
ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ
- by Aaksh News
- April 19, 2024
ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ ਅੱਜ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਦਿੱਤੀਆਂ। ਭਾਰਤੀ ਹਵਾਈ ਸੈਨਾ ਨੇ ਆਪਣੇ ਸੀ-17 ਗਲੋਬਮਾਸਟਰ ਟਰਾਂਸਪੋਰਟ ਏਅਰਕ੍ਰਾਫਟ ਰਾਹੀਂ ਇਹ ਮਿਜ਼ਾਈਲਾਂ ਇਥੇ ਭੇਜੀਆਂ। ਮਿਜ਼ਾਈਲਾਂ ਦੇ ਨਾਲ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਪ੍ਰਣਾਲੀ ਲਈ ਜ਼ਮੀਨੀ ਪ੍ਰਣਾਲੀਆਂ ਦਾ ਨਿਰਯਾਤ ਪਿਛਲੇ ਮਹੀਨੇ ਹੀ ਸ਼ੁਰੂ ਹੋਇਆ ਸੀ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam