post

Jasbeer Singh

(Chief Editor)

Sports

ਭਾਰਤ ਨੇ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੇ ਦਾ ਤਗਮਾ ਜਿੱਤਿਆ

post-img

ਭਾਰਤ ਨੇ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੇ ਦਾ ਤਗਮਾ ਜਿੱਤਿਆ ਪੈਰਿਸ, 8 ਅਗਸਤ : ਭਾਰਤ ਦੀ ਪੁਰਸ਼ ਹਾਕੀ ਟੀਮ ਨੇ ਅੱਜ ਇਥੇ ਪੈਰਿਸ ਓਲੰਪਿਕ ਵਿਚ ਤੀਜੇ ਸਥਾਨ ਦੇ ਮੁਕਾਬਲੇ ਲਈ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋਵੇਂ ਗੋਲ ਕੀਤੇ।

Related Post