post

Admin

(Chief Editor)

ਭਾਰਤੀ ਏਜੰਟਾਂ ਨੇ ਕੈਨੇਡੀਅਨ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਉਹਨਾਂ ਬਾਰੇ ਸੂਚਨਾਵਾਂ ਇਕੱਤਰ ਕੀਤੀਆਂ ਤੇ ਧੱਕੇਸ਼ਾਹੀ ਵਾ

post-img

ਭਾਰਤੀ ਏਜੰਟਾਂ ਨੇ ਕੈਨੇਡੀਅਨ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਉਹਨਾਂ ਬਾਰੇ ਸੂਚਨਾਵਾਂ ਇਕੱਤਰ ਕੀਤੀਆਂ ਤੇ ਧੱਕੇਸ਼ਾਹੀ ਵਾਲੇ ਕਾਰਨਾਮੇ ਕੀਤੇ : ਜਸਟਿਨ ਟਰੂਡੋ ਓਟਵਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਹੈ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਕੈਨੇਡੀਅਨ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਉਹਨਾਂ ਬਾਰੇ ਸੂਚਨਾਵਾਂ ਇਕੱਤਰ ਕੀਤੀਆਂ ਤੇ ਧਮਕੀਆਂ ਦੇਣ ਤੇ ਜਾਨੋਂ ਮਾਰਨ ਵਰਗੇ ਧੱਕੇਸ਼ਾਹੀ ਵਾਲੇ ਕਾਰਮਨਾਮੇ ਕੀਤੇ ਹਨ, ਜਿਸਦੇ ਪੁਖ਼ਤਾ ਸਬੂਤ ਵੀ ਮੌਜੂਦ ਹਨ।ਟਰੂਡੋ ਨੇ ਕਿਹਾ ਕਿ ਆਰ ਸੀ ਐਮ ਪੀ ਨੇ ਸਬੂਤ ਦਿੱਤੇ ਹਨ ਕਿ ਭਾਰਤ ਸਰਕਾਰ ਦੇ ਅਧਿਕਾਰੀ ਇਹਨਾਂ ਗਤੀਵਿਧੀਆਂ ਵਿਚ ਸ਼ਾਮਲ ਹਨ ਜੋ ਲੋਕਾਂ ਦੀ ਸੁਰੱਖਿਆ ਲਈ ਖ਼ਤਰਾ ਹਨ।

Related Post

Instagram