ਭਾਰਤੀ ਹਾਕੀ ਟੀਮ ਨੇ ਆਇਰਲੈਂਡ ਨੂੰ 2-0 ਨਾਲ ਹਰਾਇਆ, ਹਰਮਨਪ੍ਰੀਤ ਨੇ ਕੀਤੇ 2 ਗੋਲ
- by Jasbeer Singh
- July 30, 2024
ਭਾਰਤੀ ਹਾਕੀ ਟੀਮ ਨੇ ਆਇਰਲੈਂਡ ਨੂੰ 2-0 ਨਾਲ ਹਰਾਇਆ, ਹਰਮਨਪ੍ਰੀਤ ਨੇ ਕੀਤੇ 2 ਗੋਲ ਨਵੀਂ ਦਿੱਲੀ : ਭਾਰਤ ਨੂੰ ਮੰਗਲਵਾਰ ਨੂੰ ਪੈਰਿਸ ਓਲੰਪਿਕ `ਚ ਦੂਜਾ ਤਮਗਾ ਮਿਲਿਆ। ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਨੇ 10 ਮੀਟਰ ਪਿਸਟਲ ਮਿਕਸਡ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਸ ਜੋੜੀ ਨੇ ਕੋਰੀਆਈ ਟੀਮ ਨੂੰ 16-10 ਨਾਲ ਹਰਾਇਆ।ਨਿਸ਼ਾਨੇਬਾਜ਼ੀ ਤੋਂ ਇਲਾਵਾ ਭਾਰਤੀ ਹਾਕੀ ਟੀਮ ਨੇ ਪੂਲ-ਬੀ ਵਿੱਚ ਆਇਰਲੈਂਡ ਨੂੰ 2-0 ਨਾਲ ਹਰਾ ਕੇ ਆਪਣੀ ਅਜੇਤੂ ਦੌੜ ਜਾਰੀ ਰੱਖੀ। ਇਸ ਜਿੱਤ ਨਾਲ ਭਾਰਤੀ ਟੀਮ ਨੇ ਕੁਆਰਟਰ ਫਾਈਨਲ ਲਈ ਆਪਣਾ ਦਾਅਵਾ ਮਜ਼ਬੂਤ ਕਰ ਲਿਆ ਹੈ। ਭਾਰਤੀ ਟੀਮ ਦਾ ਅਗਲਾ ਮੈਚ 1 ਅਗਸਤ ਨੂੰ ਬੈਲਜੀਅਮ ਨਾਲ ਹੋਵੇਗਾ।
Related Post
Popular News
Hot Categories
Subscribe To Our Newsletter
No spam, notifications only about new products, updates.