
National
0
ਨੀਟ ਪ੍ਰਸ਼ਨ ਪੱਤਰ ਲੀਕ, ਅਗਨੀਪਥ ਯੋਜਨਾ ਵਰਗੇ ਮੁੱਦਿਆਂ ’ਤੇ ਸੰਸਦ ਵਿੱਚ ਸੋਮਵਾਰ ਨੂੰ ਤਿੱਖੀ ਬਹਿਸ ਹੋਣ ਦੀ ਸੰਭਾਵਨਾ
- by Aaksh News
- June 30, 2024

ਸੰਸਦ ਦੀ ਕਾਰਵਾਈ ਦੇ ਸੋਮਵਾਰ ਨੂੰ ਮੁੜ ਸ਼ੁਰੂ ਹੋਣ ’ਤੇ ਨੀਟ, ਅਗਨੀਪਥ ਯੋਜਨਾ ਅਤੇ ਮਹਿੰਗਾਈ ਵਰਗੇ ਮੁੱਦਿਆਂ ’ਤੇ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੀਟ ਪ੍ਰਸ਼ਨ ਪੱਤਰ ਲੀਕ ਮਾਮਲੇ ਤੋਂ ਇਲਾਵਾ ਬੇਰੁਜ਼ਗਾਰੀ ਦਾ ਮੁੱਦਾ ਵੀ ਉਠਾ ਸਕਦੀ ਹੈ। ਲੋਕ ਸਭਾ ਵਿੱਚ ਭਾਜਪਾ ਦੇ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਚਰਚਾ ਦੀ ਸ਼ੁਰੂਆਤ ਕਰਨਗੇ।