post

Jasbeer Singh

(Chief Editor)

Punjab

ਜਥੇਦਾਰ ਅਕਾਲ ਤਖਤ ਨੇ ਸੁਖਬੀਰ ਬਾਦਲ ’ਤੇ ਹਮਲੇ ਦੀ ਕੀਤੀ ਨਿਖੇਧੀ

post-img

ਜਥੇਦਾਰ ਅਕਾਲ ਤਖਤ ਨੇ ਸੁਖਬੀਰ ਬਾਦਲ ’ਤੇ ਹਮਲੇ ਦੀ ਕੀਤੀ ਨਿਖੇਧੀ ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਹੋਣ ਦੀ ਨਿਖੇਧੀ ਕੀਤੀ ਹੈ । ਜਥੇਦਾਰ ਨੇ ਨਾਲ ਹੀ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਇਸ ਹਮਲੇ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ।

Related Post