post

Jasbeer Singh

(Chief Editor)

Punjab

ਜਥੇਦਾਰ ਸਾਹਿਬਾਨ ਨੂੰ ਸਲਾਹਾਂ ਦੇਣ ਦੀ ਆੜ ਹੇਠ ਨਸੀਹਤਾਂ ਨਾ ਦਿੱਤੀਆਂ ਜਾਣ : ਹਰਜਿੰਦਰ ਸਿੰਘ ਧਾਮੀ

post-img

ਜਥੇਦਾਰ ਸਾਹਿਬਾਨ ਨੂੰ ਸਲਾਹਾਂ ਦੇਣ ਦੀ ਆੜ ਹੇਠ ਨਸੀਹਤਾਂ ਨਾ ਦਿੱਤੀਆਂ ਜਾਣ : ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ : ਅੱਜ ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੈਂ ਪੰਥਕ ਧਿਰਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਸੰਜੀਦਾ ਮਸਲੇ ਵਿੱਚ ਸੰਜਮ ਰੱਖਿਆ ਜਾਵੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਦਾ ਸਤਿਕਾਰ ਰੱਖਿਆ ਜਾਵੇ ਅਤੇ ਜਥੇਦਾਰ ਸਾਹਿਬਾਨ ਨੂੰ ਸਲਾਹਾਂ ਦੇਣ ਦੀ ਆੜ ਹੇਠ ਨਸੀਹਤਾਂ ਨਾ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਨਿੱਜੀ ਸ਼ਖ਼ਸੀਅਤ ਉੱਪਰ ਕਿਸੇ ਕਿਸਮ ਦੇ ਸਵਾਲ ਨਾ ਉਠਾਏ ਜਾਣ ।

Related Post