post

Admin

(Chief Editor)

ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ : ਸਿਮਰਨਜੀਤ ਮਾਨ

post-img

ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ : ਸਿਮਰਨਜੀਤ ਮਾਨ ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਐਮ. ਪੀ. ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ ਤੇ ਕੰਗਨਾ ਨੂੰ ਹੀ ਪੁੱਛੋ ਕਿ ਰੇਪ ਕਿਵੇਂ ਹੁੰਦਾ ਹੈ।ਦੱਸਣਯੋਗ ਹੈ ਕਿ ਕੰਗਨਾ ਰਣੌਤ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਰੇਪ ਹੋਏ ਅਤੇ ਓਥੇ ਲੋਕਾਂ ਨੂੰ ਮਾਰ ਕੇ ਲਾਸ਼ਾਂ ਨੂੰ ਲਟਕਾਇਆ ਗਿਆ।

Related Post

Instagram