
Punjab
0
ਹਲਕਾ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਦੇਹਾਂਤ
- by Jasbeer Singh
- March 27, 2024

ਗੁਰਸ਼ਰਨ ਸਿੰਘ ਕਪੂਰ ਨੂੰ ਪਿਛਲੇ ਦੇ ਕੁ ਦਿਨਾਂ ਤੋਂ ਜਲੰਧਰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੇਰ ਰਾਤ ਆਖ਼ਰੀ ਸਾਹ ਲਏ। ਉਹ ਆਪਣੇ ਪਿੱਛੇ ਪਤਨੀ ਤੇ ਦੋ ਲੜਕਿਆਂ ਨੂੰ ਛੱਡ ਗਏ ਹਨ। ਉਨ੍ਹਾਂ ਦੇ ਦੇਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ (AAP) ਵੱਲੋਂ ਕਪੂਰਥਲਾ ਵਿਖੇ ਨਵੇਂ ਲਗਾਏ ਗਏ ਹਲਕਾ ਕਪੂਰਥਲਾ ਦੇ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਦੇਰ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਪਿਛਲੇ ਦੇ ਕੁ ਦਿਨਾਂ ਤੋਂ ਜਲੰਧਰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੇਰ ਰਾਤ ਆਖ਼ਰੀ ਸਾਹ ਲਏ। ਉਹ ਆਪਣੇ ਪਿੱਛੇ ਪਤਨੀ ਤੇ ਦੋ ਲੜਕਿਆਂ ਨੂੰ ਛੱਡ ਗਏ ਹਨ। ਉਨ੍ਹਾਂ ਦੇ ਦੇਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਸਸਕਾਰ 27 ਮਾਰਚ ਦੁਪਹਿਰ 2 ਵਜੇ ਲਕਸ਼ਮੀ ਨਗਰ ਸ਼ਮਸ਼ਾਨਘਾਟ ਕਪੂਰਥਲਾ ਵਿਖੇ ਹੋਵੇਗਾ।