post

Admin

(Chief Editor)

ਕੇਜਰੀਵਾਲ ਸ਼ਰਾਬ ਨੀਤੀ ਦਾ ਮੁੱਖ ਸਾਜ਼ਿਸ਼ਘਾੜਾ: ਈ ਡੀ

post-img

ਕੇਜਰੀਵਾਲ ਸ਼ਰਾਬ ਨੀਤੀ ਦਾ ਮੁੱਖ ਸਾਜ਼ਿਸ਼ਘਾੜਾ: ਈ ਡੀ ਨਵੀਂ ਦਿੱਲੀ, 11 ਜੁਲਾਈ : ਐਨਫੋਰਸਮੈਂਟ ਡਾਇਰੈਕਟੋਰੇਟ ਈਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਅਦਾਲਤ ਵਿਚ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ। ਇਸ ਚਾਰਜਸ਼ੀਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਕੇਸ ਦਾ ਮੁੱਖ ਸਾਜ਼ਿਸ਼ਘਾੜਾ ਦੱਸਿਆ ਗਿਆ ਹੈ। ਚਾਰਜਸ਼ੀਟ ਵਿਚ ਕਿਹਾ ਗਿਆ ਸੀ ਕਿ ਘੁਟਾਲੇ ਤੋਂ ਮਿਲੇ ਪੈਸੇ ਆਮ ਆਦਮੀ ਪਾਰਟੀ ’ਤੇ ਖਰਚ ਕੀਤੇ ਗਏ।

Related Post

Instagram