post

Admin

(Chief Editor)

Patiala News

ਕੁੰਦਨ ਗੋਗੀਆ ਬਣੇ ਨਗਰ ਨਿਗਮ ਪਟਿਆਲਾ ਦੇ ਮੇਅਰ

post-img

ਕੁੰਦਨ ਗੋਗੀਆ ਬਣੇ ਨਗਰ ਨਿਗਮ ਪਟਿਆਲਾ ਦੇ ਮੇਅਰ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ ਮੇਅਰ ਬਣੇ ਪਟਿਆਲਾ : ਪਟਿਆਲਾ ਨਗਰ ਨਿਗਮ ਦੀ ਅੱਜ ਹੋਈ ਜਨਰਲ ਹਾਊਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਪੁਰਾਣੇ ਟਕਸਾਲੀ ਆਗੂ ਕੁੰਦਨ ਗੋਗੀਆ ਨੂੰ ਨਵਾਂ ਮੇਅਰ ਚੁਣ ਲਿਆ ਗਿਆ। ਭਾਜਪਾ ਤੋਂ ਆਪ ਵਿਚ ਸ਼ਾਮਲ ਹੋਏ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ।

Related Post

Instagram