post

Jasbeer Singh

(Chief Editor)

National

ਲਿਬਰਲ ਪਾਰਟੀ ਵਲੋਂ 9 ਮਾਰਚ ਨੂੰ ਕੀਤੀ ਜਾਵੇਗੀ ਨਵੇਂ ਨੇਤਾ ਦੀ ਚੋਣ

post-img

ਲਿਬਰਲ ਪਾਰਟੀ ਵਲੋਂ 9 ਮਾਰਚ ਨੂੰ ਕੀਤੀ ਜਾਵੇਗੀ ਨਵੇਂ ਨੇਤਾ ਦੀ ਚੋਣ ਕੈਨੇਡਾ : ਪੰਜਾਬੀਆਂ ਦੀ ਮਨਸਪਸੰਦ ਧਰਤੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵਲੋਂ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ ਨਵਾਂ ਨੇਤਾ ਚੁਣਿਆਂ ਜਾਵੇਗਾ। ਟਰੂਡੋ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਅਤੇ ਲਿਬਰਲ ਨੇਤਾ ਦੋਵਾਂ ਦੇ ਤੌਰ `ਤੇ ਉਦੋਂ ਤੱਕ ਬਣੇ ਰਹਿਣਗੇ ਜਦੋਂ ਤੱਕ ਪਾਰਟੀ ਕੋਈ ਨਵਾਂ ਪ੍ਰਧਾਨ ਨਹੀਂ ਚੁਣਦੀ । ਪਾਰਟੀ ਨੇ ਕਿਹਾ ਕਿ ਲੀਡਰਸਿ਼ਪ ਵੋਟਿੰਗ 9 ਮਾਰਚ ਨੂੰ ਸਮਾਪਤ ਹੋਵੇਗੀ ਅਤੇ ਉਸੇ ਤਰੀਕ ਨੂੰ ਨਵੇਂ ਨੇਤਾ ਦਾ ਐਲਾਨ ਕੀਤਾ ਜਾਵੇਗਾ । ਲਿਬਰਲ ਪਾਰਟੀ ਦੇ ਅਨੁਸਾਰ ਇੱਕ ਰਜਿਸਟਰਡ ਲਿਬਰਲ ਬਣਨ ਅਤੇ ਲੀਡਰਸਿ਼ਪ ਦੀ ਦੌੜ ਵਿੱਚ ਵੋਟ ਪਾਉਣ ਦੇ ਯੋਗ ਹੋਣ ਦੀ ਕੱਟ-ਆਫ 27 ਜਨਵਰੀ ਹੋਵੇਗੀ ।

Related Post