post

Jasbeer Singh

(Chief Editor)

Punjab

ਹਿਮਾਚਲ ਪ੍ਰਦੇਸ਼ ਦੇ ਊਨਾ ਵਿਚ ਵਾਪਰਿਆ ਵੱਡਾ ਸੜਕ ਹਾਦਸਾ ....

post-img

ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਊਨਾ ਵਿਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਥੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ। ਇਸ ਹਾਦਸੇ ਵਿਚ ਕਰੀਬ 15 ਸ਼ਰਧਾਲੂ ਜ਼ਖਮੀ ਹੋਏ ਹਨ। ਇਹ ਲੋਕ ਧਾਰਮਿਕ ਸਥਾਨ ਤੋੋਂ ਮੱਥਾ ਟੇਕ ਕੇ ਵਾਪਸ ਆ ਰਹੇ ਸੀ। ਜਾਣਕਾਰੀ ਮਿਲੀ ਹੈ ਕਿ ਸ਼ਰਧਾਲੂ ਮਾਨਸਾ ਤੋੋਂ ਮੱਥਾ ਟੇਕਣ ਗਏ ਸਨ। ਊਨਾ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਸਾਰੇ ਸ਼ਰਧਾਲੂ ਪੀਰ ਨਿਗਾਹਾ ਤੋੋਂ ਮੱਥਾ ਟੇਕ ਕੇ ਵਾਪਸ ਆ ਰਹੇ ਸੀ।

Related Post