post

Admin

(Chief Editor)

Punjab

ਭੇਦਭਰੇ ਹਾਲਾਤਾਂ ਵਿਚ ਮਹਿਲਾ-ਪੁਰਸ਼ ਨੇ ਕੀਤੀ ਖੁਦਕੁਸ਼ੀ

post-img

ਭੇਦਭਰੇ ਹਾਲਾਤਾਂ ਵਿਚ ਮਹਿਲਾ-ਪੁਰਸ਼ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 26 ਫਰਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-41 ਵਿਖੇ ਇਕ ਮਹਿਲਾ ਤੇ ਪੁਰਸ਼ ਵਲੋਂ ਭੇਦਭਰੇ ਹਾਲਾਤਾਂ ਵਿਚ ਖੁਦਕੁਸ਼ੀ ਕਰ ਲਏ ਜਾਣ ਦਾ ਪਤਾ ਚੱਲਿਆ ਹੈ। ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-41 ਵਿਖੇ ਜੋ ਇਕ ਮਹਿਲਾ ਤੇ ਪੁਰਸ਼ ਵਲੋਂ ਭੇਦਭਰੇ ਹਾਲਾਤਾਂ ਵਿਚ ਖੁਦਕੁਸ਼ੀ ਕਰ ਲਈ ਗਈ ਹੈ ਦੋਵੇਂ ਰਿਸ਼ਤੇ ਵਿਚ ਦਿਓ-ਭਰਜਾਈ ਲੱਗਦੇ ਹਨ। ਜਿਨ੍ਹਾਂ ਦੋਹਾਂ ਵਲੋਂ ਖੁਦਕੁਸ਼ੀ ਕੀਤੀ ਗਈ ਹੈ ਵਿਚ 30 ਸਾਲਾ ਨਗਮਾ ਅਤੇ ਮੁਸਲਿਮ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋਹਾਂ ਵਲੋਂ ਖੁਦਕੁਸ਼ੀ ਫਾਹਾ ਲਗਾ ਕੇ ਕੀਤੀ ਗਈ ਹੈ। ਪੁਲਸ ਵਲੋਂ ਮੌਕੇ ਤੇ ਪਹੁੰਚ ਲਾਸ਼ਾਂ ਕਬਜੇ ਵਿਚ ਲੈ ਕੀਤੀ ਜਾ ਰਹੀ ਹੈ ਜਾਂਚ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੋਵਾਂ ਨੇ ਸ਼ੱਕੀ ਹਾਲਾਤਾਂ ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Related Post

Instagram