post

Jasbeer Singh

(Chief Editor)

Punjab

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸ਼ਰਧਾ ਭਾਵ ਨਾਲ ਮਨਾਇਆ ਗਿਆ ਮਹਾਰਿਸ਼ੀ ਵਾਲਮੀਕੀ ਜੀ ਦਾ ਪ੍ਰਗਟ ਦਿਵਸ

post-img

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸ਼ਰਧਾ ਭਾਵ ਨਾਲ ਮਨਾਇਆ ਗਿਆ ਮਹਾਰਿਸ਼ੀ ਵਾਲਮੀਕੀ ਜੀ ਦਾ ਪ੍ਰਗਟ ਦਿਵਸ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਸਿੱਖਿਆ ਦਾ ਸਭ ਤੋਂ ਵੱਡਾ ਕੇਂਦਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਅੱਜ ਸ਼ਰਧਾ ਭਾਵ ਨਾਲ ਮਹਾਰਿਸ਼ੀ ਵਾਲਮੀਕੀ ਜੀ ਦਾ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ ਵਾਈਪੀ ਯਾਦਵਿੰਦਰ ਜੀ ਹਾਜ਼ਰ ਹੋਏ । ਇਸ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ ਜਿਸ ਵਿਚ ਵਧ ਚੜ ਕੇ ਪੰਜਾਬ ਯੂਨੀਵਰਸਿਟੀਆਂ ਦੇ ਮੁਲਾਜਮਾਂ ਵਲੋਂ ਹੀ ਸੇਵਾਵਾਂ ਨਿਭਾਈਆਂ ਗਈਆਂ ਤੇ ਲੰਗਰ ਛਕਾਇਆ ਗਿਆ।

Related Post