
National
0
ਆਈਐਮਏ ਕੀਤੀ ਆਰਜੀ ਕਾਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੀ ਮੈਂਬਰਸਿ਼ਪ
- by Jasbeer Singh
- August 28, 2024

ਆਈਐਮਏ ਕੀਤੀ ਆਰਜੀ ਕਾਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੀ ਮੈਂਬਰਸਿ਼ਪ ਨਵੀਂ ਦਿੱਲੀ : ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਆਰਜੀ ਕਾਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੀ ਮੈਂਬਰਸਿ਼ਪ ਮੁਅੱਤਲ ਕਰ ਦਿੱਤੀ ਹੈ।ਆਈਐਮਏ ਹੈੱਡਕੁਆਰਟਰ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਆਰਵੀ ਅਸ਼ੋਕਨ ਦੁਆਰਾ ਗਠਿਤ ਅਨੁਸ਼ਾਸਨੀ ਕਮੇਟੀ ਨੇ ਸਰਬਸੰਮਤੀ ਨਾਲ ਆਈਐਮਏ ਕਲਕੱਤਾ ਸ਼ਾਖਾ ਦੇ ਉਪ ਪ੍ਰਧਾਨ ਡਾਕਟਰ ਸੰਦੀਪ ਘੋਸ਼ ਦੀ ਮੈਂਬਰਸ਼ਿਪ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।