post

Jasbeer Singh

(Chief Editor)

National

‘ਮੀਆਂ’ ਇਕਜੁੱਟ ਹੋ ਕੇ ਵੋਟਾਂ ਪਾਉਂਦੇ ਹਨ, `ਸਾਡੀਆਂ ਵੋਟਾਂ’ ਖਿੰਡੀਆਂ ਹੋਈਆਂ ਹਨ : ਸਰਮਾ

post-img

‘ਮੀਆਂ’ ਇਕਜੁੱਟ ਹੋ ਕੇ ਵੋਟਾਂ ਪਾਉਂਦੇ ਹਨ, `ਸਾਡੀਆਂ ਵੋਟਾਂ’ ਖਿੰਡੀਆਂ ਹੋਈਆਂ ਹਨ : ਸਰਮਾ ਗੁਹਾਟੀ, 23 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਦਾਅਵਾ ਕੀਤਾ ਕਿ `ਮੀਆਂ’ ਇਕਜੁੱਟ ਹੋ ਕੇ ਵੋਟ ਪਾਉਂਦੇ ਹਨ, ਜਿਸ ਨਾਲ ਉਹ ਰਾਜਨੀਤਕ ਤੌਰ `ਤੇ ਮਜ਼ਬੂਤ ਹੁੰਦੇ ਹਨ, ਜਦੋਂ ਕਿ `ਸਾਡੇ ਲੋਕਾਂ` ਦੀਆਂ ਵੈਟਾਂ ਖਿੰਡੀਆਂ ਹੋਈਆਂ ਹਨ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੇਠਲੇ ਆਸਾਮ ਭਾਵ ਬ੍ਰਹਮ ਪੁੱਤਰ ਘਾਟੀ ਦੇ ਪੱਛਮੀ ਜ਼ਿਲਿਆਂ ਤੋਂ ਗੈਰ-ਕਾਨੂੰਨੀ ਤੌਰ `ਤੇ ਵਸਣ ਵਾਲਿਆਂ ਨੂੰ `ਹੋਰ ਅੱਗੇ ਵਧਣ ਤੋਂ ਰੋਕਣ’ ਲਈ ਉਨ੍ਹਾਂ `ਤੇ ਲਗਾਤਾਰ ਦਬਾਅ ਬਣਾਏ ਰੱਖਣਾ ਹੋਵੇਗਾ । ਹੇਠਲੇ ਆਸਾਮ ਨੂੰ ਉਨ੍ਹਾਂ ਤੋਂ ਵਾਪਸ ਨਹੀਂ ਲਿਆ ਜਾ ਸਕਦਾ `ਮੀਆਂ` ਮੂਲ ਤੌਰ `ਤੇ ਆਸਾਮ ਵਿਚ ਬੰਗਾਲੀ ਬੋਲਣ ਵਾਲੇ ਮੁਸਲਮਾਨਾਂ ਲਈ ਵਰਤਿਆ ਜਾਣ ਵਾਲਾ ਸ਼ਬਦ ਹੈ ਅਤੇ ਗੈਰ-ਬੰਗਲਾਦੇਸ਼ੀ ਲੋਕ ਆਮ ਤੌਰ `ਤੇ ਉਨ੍ਹਾਂ ਨੂੰ ਬੰਗਲਾਦੇਸ਼ੀ ਘੁਸਪੈਠੀਏ ਮੰਨਦੇ ਹਨ। ਮੁੱਖ ਮੰਤਰੀ ਨੇ ਸੂਬੇ ਦੇ ਕਈ ਹਿੱਸਿਆਂ ਵਿਚ ਬੰਗਾਲੀ ਬੋਲਣ ਵਾਲੇ ਮੁਸਲਮਾਨਾਂ ਦੇ ਬਹੁ-ਗਿਣਤੀ ਹੋ ਜਾਣ ਵੱਲ ਅਸਿੱਧੇ ਤੌਰ `ਤੇ ਇਸ਼ਾਰਾ ਕਰਦੇ ਹੋਏ ਕਿਹਾ ਕਿ ਹੇਠਲੇ ਆਸਾਮ ਨੂੰ ਉਨ੍ਹਾਂ ਤੋਂ ਵਾਪਸ ਨਹੀਂ ਲਿਆ ਜਾ ਸਕਦਾ । ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉਹ ਅੱਗੇ ਨਾ ਵਧ ਸਕਣ। ‘ਮੀਆਂ’ ਇਕਜੁੱਟ ਹੋ ਕੇ ਵੋਟਾਂ ਪਾਉਂਦੇ ਹਨ, `ਸਾਡੀਆਂ ਵੋਟਾਂ’ ਖਿੰਡੀਆਂ ਹੋਈਆਂ ਹਨ : ਸਰਮਾ ਗੁਹਾਟੀ, 23 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਦਾਅਵਾ ਕੀਤਾ ਕਿ `ਮੀਆਂ’ ਇਕਜੁੱਟ ਹੋ ਕੇ ਵੋਟ ਪਾਉਂਦੇ ਹਨ, ਜਿਸ ਨਾਲ ਉਹ ਰਾਜਨੀਤਕ ਤੌਰ `ਤੇ ਮਜ਼ਬੂਤ ਹੁੰਦੇ ਹਨ, ਜਦੋਂ ਕਿ `ਸਾਡੇ ਲੋਕਾਂ` ਦੀਆਂ ਵੈਟਾਂ ਖਿੰਡੀਆਂ ਹੋਈਆਂ ਹਨ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੇਠਲੇ ਆਸਾਮ ਭਾਵ ਬ੍ਰਹਮ ਪੁੱਤਰ ਘਾਟੀ ਦੇ ਪੱਛਮੀ ਜ਼ਿਲਿਆਂ ਤੋਂ ਗੈਰ-ਕਾਨੂੰਨੀ ਤੌਰ `ਤੇ ਵਸਣ ਵਾਲਿਆਂ ਨੂੰ `ਹੋਰ ਅੱਗੇ ਵਧਣ ਤੋਂ ਰੋਕਣ’ ਲਈ ਉਨ੍ਹਾਂ `ਤੇ ਲਗਾਤਾਰ ਦਬਾਅ ਬਣਾਏ ਰੱਖਣਾ ਹੋਵੇਗਾ । ਹੇਠਲੇ ਆਸਾਮ ਨੂੰ ਉਨ੍ਹਾਂ ਤੋਂ ਵਾਪਸ ਨਹੀਂ ਲਿਆ ਜਾ ਸਕਦਾ `ਮੀਆਂ` ਮੂਲ ਤੌਰ `ਤੇ ਆਸਾਮ ਵਿਚ ਬੰਗਾਲੀ ਬੋਲਣ ਵਾਲੇ ਮੁਸਲਮਾਨਾਂ ਲਈ ਵਰਤਿਆ ਜਾਣ ਵਾਲਾ ਸ਼ਬਦ ਹੈ ਅਤੇ ਗੈਰ-ਬੰਗਲਾਦੇਸ਼ੀ ਲੋਕ ਆਮ ਤੌਰ `ਤੇ ਉਨ੍ਹਾਂ ਨੂੰ ਬੰਗਲਾਦੇਸ਼ੀ ਘੁਸਪੈਠੀਏ ਮੰਨਦੇ ਹਨ। ਮੁੱਖ ਮੰਤਰੀ ਨੇ ਸੂਬੇ ਦੇ ਕਈ ਹਿੱਸਿਆਂ ਵਿਚ ਬੰਗਾਲੀ ਬੋਲਣ ਵਾਲੇ ਮੁਸਲਮਾਨਾਂ ਦੇ ਬਹੁ-ਗਿਣਤੀ ਹੋ ਜਾਣ ਵੱਲ ਅਸਿੱਧੇ ਤੌਰ `ਤੇ ਇਸ਼ਾਰਾ ਕਰਦੇ ਹੋਏ ਕਿਹਾ ਕਿ ਹੇਠਲੇ ਆਸਾਮ ਨੂੰ ਉਨ੍ਹਾਂ ਤੋਂ ਵਾਪਸ ਨਹੀਂ ਲਿਆ ਜਾ ਸਕਦਾ । ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉਹ ਅੱਗੇ ਨਾ ਵਧ ਸਕਣ।

Related Post

Instagram