post

Admin

(Chief Editor)

National

ਇਟਲੀ ’ਚ ਜੀ-7 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਬਾਅਦ ਮੋਦੀ ਭਾਰਤ ਰਵਾਨਾ

post-img

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਟਲੀ ਵਿੱਚ ਜੀ-7 ਸਿਖ਼ਰ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਭਾਰਤ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਨੇ ਇਟਲੀ ਵਿਚ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਪੋਪ ਫਰਾਂਸਿਸ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਵੀ ਦੁਵੱਲੀ ਬੈਠਕ ਕੀਤੀ।

Related Post

Instagram