July 6, 2024 01:05:30
post

Jasbeer Singh

(Chief Editor)

Latest update

Kisan Accident News: ਟਰੈਕਟਰ ਪਲਟਣ ਕਾਰਨ ਇੱਕ ਕਿਸਾਨ ਤੇ ਪ੍ਰਵਾਸੀ ਮਜ਼ਦੂਰ ਦੀ ਦਰਦਨਾਕ ਮੌਤ

post-img

Moga Kisan accident/ਨਵਦੀਪ ਸਿੰਘ: ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਬਾਰਡਰ ਉੱਤੇ ਟਰੈਕਟਰ ਟਰਾਲੀ ਲੈ ਕੇ ਡਟੇ ਹੋਏ ਹਨ। ਹਾਲ ਹੀ ਵਿੱਚ ਬੇਹੱਦ ਹੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਕਿ ਮੋਗਾ ਦੇ ਪਿੰਡ ਝੰਡੇਵਾਲਾ ਦੀ ਜਿੱਥੇ  ਬੀਤੀ ਦੇਰ ਰਾਤ ਟਰੈਕਟਰ ਪਲਟਣ ਕਾਰਨ ਇੱਕ ਕਿਸਾਨ ਅਤੇ ਉਸ ਦੇ ਨਾਲ ਆ ਰਹੇ ਪ੍ਰਵਾਸੀ ਮਜ਼ਦੂਰ ਦੀ ਦਰਦਨਾਕ ਮੌਤ ਹੋ ਗਈ ਹੈ। ਦੱਸ ਦਈਏ ਕਿ ਮ੍ਰਿਤਕ ਕਿਸਾਨ ਜਗਤਾਰ ਸਿੰਘ ਆਪਣੇ ਖੇਤ ਤੋਂ ਕੰਮਕਾਜ ਨਿਪਟਾ ਕੇ ਘਰ ਜਾ ਰਿਹਾ ਸੀ ਜਾਂ ਤਾਂ ਅਚਾਨਕ ਉਸਦਾ ਟਰੈਕਟਰ ਪਲਟ ਗਿਆ ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

Related Post