Monsoon: IMD ਵੱਲੋਂ ਇਸ ਸਾਲ ਦੇ ਮੌਨਸੂਨ ਬਾਰੇ ਭਵਿੱਖਬਾਣੀ, ਇਨ੍ਹਾਂ ਖੇਤਰਾਂ ਵਿਚ ਰਿਕਾਰਡ ਤੋੜੇਗਾ ਮੀਂਹ
- by Aaksh News
- April 16, 2024
ਜਲਵਾਯੂ ਵਿਗਿਆਨੀਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਦਿਨਾਂ ਦੀ ਗਿਣਤੀ ਘਟ ਰਹੀ ਹੈ ਜਦੋਂ ਕਿ ਭਾਰੀ ਵਰਖਾ ਦੀਆਂ ਘਟਨਾਵਾਂ (ਥੋੜ੍ਹੇ ਸਮੇਂ ਵਿਚ ਵਧੇਰੇ ਮੀਂਹ) ਵਧ ਰਹੀਆਂ ਹਨ, ਜਿਸ ਨਾਲ ਅਕਸਰ ਸੋਕੇ ਅਤੇ ਹੜ੍ਹ ਦੇ ਹਾਲਾਤ ਪੈਦਾ ਹੋ ਜਾਂਦੇ ਹਨ। 1951-2023 ਦਰਮਿਆਨ ਅੰਕੜਿਆਂ ਦੇ ਆਧਾਰ ਉਤੇ ਭਾਰਤ ’ਚ ਮੌਨਸੂਨ ਸੀਜ਼ਨ ‘ਚ ਨੌਂ ਵਾਰ ਆਮ ਨਾਲੋਂ ਜ਼ਿਆਦਾ ਮੀਂਹ ਪਿਆ।

