
ਐਨ. ਐਸ. ਯੂ. ਆਈ. ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਚਲਦੀ ਪ੍ਰੈਸ ਕਾਨਫਰੰਸ `ਚ ਹੀ ਅਸਤੀਫ਼ਾ
- by Jasbeer Singh
- August 28, 2024

ਐਨ. ਐਸ. ਯੂ. ਆਈ. ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਚਲਦੀ ਪ੍ਰੈਸ ਕਾਨਫਰੰਸ `ਚ ਹੀ ਅਸਤੀਫ਼ਾ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਚੱਲ ਰਹੀ ਇਕ ਪੈ੍ਰਸ ਕਾਨਫਰੰਸ ਵਿਚ ਐਨ ਐਸ ਯੂ ਆਈ ਦੇ ਪ੍ਰਧਾਨ ਸਿਕੰਦਰ ਬੂਰਾ ਦੇ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਿਕੰਦਰ ਬੂਰਾ ਵਲੋਂ ਅਸਤੀਫਾ ਦੇਣ ਦਾ ਮੁੱਖ ਕਾਰਨ ਨਵੇਂ ਪ੍ਰਧਾਨ ਦੇ ਉਮੀਦਵਾਰ ਦੇ ਨਾਮ ਤੇ ਨਰਾਜ਼ਗੀ ਪ੍ਰਗਟ ਕੀਤੇ ਜਾਣਾ ਹੈ।