post

Jasbeer Singh

(Chief Editor)

National

ਨਵਜੋਤ ਸਿੱਧੂ ਵੱਲੋਂ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ

post-img

ਨਵਜੋਤ ਸਿੱਧੂ ਵੱਲੋਂ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੈਂਬਰ ਪਾਰਲੀਮੈਂਟ ਤੇ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਗਈ । ਉਹਨਾਂ ਤਸਵੀਰ ਸੋਸ਼ਲ ਮੀਡੀਆ ’ਤੇ ਪੋਸਟ ਕਰ ਕੇ ਪ੍ਰਿਅੰਕਾ ਗਾਂਧੀ ਨੂੰ ’ਆਇਰਨ ਲੇਡੀ’ ਕਰਾਰ ਦਿੱਤਾ ਹੈ । ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਹਿਲਾਂ ਵੀ ਕਈ ਵਾਰ ਪ੍ਰਿਯੰਕਾ ਗਾਂਧੀ ਦੇ ਨਾਲ ਨਾਲ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਚੁੱਕੇ ਹਨ ।

Related Post