
Latest update
0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿੱਚ ਮੀਡੀਆ ਸਲਾਹਕਾਰ ਵਜੋਂ ਕੰਮ ਕਰ ਰਹੇ ਨਵਨੀਤ ਸਿੰਘ ਵਧਵਾ ਨੇ ਦਿੱਤਾ ਅ
- by Jasbeer Singh
- October 2, 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿੱਚ ਮੀਡੀਆ ਸਲਾਹਕਾਰ ਵਜੋਂ ਕੰਮ ਕਰ ਰਹੇ ਨਵਨੀਤ ਸਿੰਘ ਵਧਵਾ ਨੇ ਦਿੱਤਾ ਅਸਤੀਫ਼ਾ ਚੰਡੀਗੜ ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿੱਚ ਮੀਡੀਆ ਸਲਾਹਕਾਰ ਵਜੋਂ ਕੰਮ ਕਰ ਰਹੇ ਨਵਨੀਤ ਸਿੰਘ ਵਧਵਾ ਨੇ ਅਸਤੀਫ਼ਾ ਦੇ ਦਿੱਤਾ ਹੈ। ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ `ਤੇ ਨਵਨੀਤ ਵਾਧਵਾ ਨੂੰ ਸੀ. ਐਮ. ਓ. ਵਿੱਚ ਸ਼ਾਮਲ ਕੀਤਾ ਗਿਆ ਸੀ। ਨਵਨੀਤ ਸਿੰਘ ਵਧਵਾ ਦਾ ਅਸਤੀਫਾ ਮੁੱਖ ਮੰਤਰੀ ਦੇ ਓ. ਐਸ. ਡੀ. ਪ੍ਰੋਫੈਸਰ ਓਮਕਾਰ ਸਿੰਘ ਨੂੰ ਹਟਾਏ ਜਾਣ ਤੋਂ ਕੁਝ ਦਿਨ ਬਾਅਦ ਆਇਆ ਹੈ।