post

Jasbeer Singh

(Chief Editor)

Latest update

NIA Action : 700 ਕਰੋੜ ਦੇ ਡਰੱਗ ਤਸਕਰੀ ਮਾਮਲੇ ਦਾ ਮੁੱਖ ਮੁਲਜ਼ਮ 'ਚਾਚਾ' ਗ੍ਰਿਫ਼ਤਾਰ

post-img

NIA ਦੀਆਂ ਟੀਮਾਂ ਨੇ ਮੰਗਲਵਾਰ ਨੂੰ ਦਿੱਲੀ ਦੇ ਦਰਿਆਗੰਜ 'ਚ ਸਈਦ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਸੀ ਅਤੇ ਮਹੱਤਵਪੂਰਨ ਦਸਤਾਵੇਜ਼ ਜ਼ਬਤ ਕੀਤੇ ਸਨ। ਇਸ ਤੋਂ ਬਾਅਦ NIA ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਬਿਆਨ ਮੁਤਾਬਕ ਐੱਨਆਈਏ ਡਰੱਗ ਰੈਕੇਟ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। NIA ਦੀਆਂ ਟੀਮਾਂ ਨੇ ਮੰਗਲਵਾਰ ਨੂੰ ਦਿੱਲੀ ਦੇ ਦਰਿਆਗੰਜ 'ਚ ਸਈਦ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਸੀ ਅਤੇ ਮਹੱਤਵਪੂਰਨ ਦਸਤਾਵੇਜ਼ ਜ਼ਬਤ ਕੀਤੇ ਸਨ। ਇਸ ਤੋਂ ਬਾਅਦ NIA ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਬਿਆਨ ਮੁਤਾਬਕ ਐੱਨਆਈਏ ਡਰੱਗ ਰੈਕੇਟ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। NIA ਦੀਆਂ ਟੀਮਾਂ ਨੇ ਮੰਗਲਵਾਰ ਨੂੰ ਦਿੱਲੀ ਦੇ ਦਰਿਆਗੰਜ 'ਚ ਸਈਦ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਸੀ ਅਤੇ ਮਹੱਤਵਪੂਰਨ ਦਸਤਾਵੇਜ਼ ਜ਼ਬਤ ਕੀਤੇ ਸਨ। ਇਸ ਤੋਂ ਬਾਅਦ NIA ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਬਿਆਨ ਮੁਤਾਬਕ ਐੱਨਆਈਏ ਡਰੱਗ ਰੈਕੇਟ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਐੱਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਈਦ ਨੇ ਭਾਰਤ ਤੋਂ ਅਫਗਾਨਿਸਤਾਨ ਅਤੇ ਫਿਰ ਸੰਯੁਕਤ ਅਰਬ ਅਮੀਰਾਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਵਿਕਰੀ ਅਤੇ ਹਵਾਲਾ ਰਾਹੀਂ ਵਿਕਰੀ ਤੋਂ ਹੋਣ ਵਾਲੀ ਕਮਾਈ ਦਾ ਨਿਪਟਾਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

Related Post