post

Admin

(Chief Editor)

ਫਰਾਂਸ ਦੇ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਵਿਰੁਧ ਕੀਤਾ ਬੇਭਰੋਸਗੀ ਦਾ ਮਤਾ ਪਾਸ

post-img

ਫਰਾਂਸ ਦੇ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਵਿਰੁਧ ਕੀਤਾ ਬੇਭਰੋਸਗੀ ਦਾ ਮਤਾ ਪਾਸ ਪੈਰਿਸ : ਫਰਾਂਸ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਅਤੇ ਉਨ੍ਹਾਂ ਦੀ ਕੈਬਨਿਟ ਦੇ ਖਿਲਾਫ ਇੱਕ ਅਵਿਸ਼ਵਾਸ ਦਾ ਮਤਾ ਪਾਸ ਕੀਤਾ, ਜਿਸ ਨਾਲ ਦੇਸ਼ ਨੂੰ ਰਾਜਨੀਤਿਕ ਉਥਲ-ਪੁਥਲ ਹੋਣ ਦੇ ਆਸਾਰ ਹਨ । ਫਰਾਂਸ ਦੀ ਸੰਸਦ ਦੇ ਹੇਠਲੇ ਸਦਨ ਨੇ 331 ਵੋਟਾਂ ਨਾਲ ਮਤਾ ਪਾਸ ਕਰ ਦਿੱਤਾ, ਜੋ ਕਿ 288 ਵੋਟਾਂ ਦੇ ਬਹੁਮਤ ਤੋਂ ਬਹੁਤ ਜ਼ਿਆਦਾ ਹੈ, ਹੁਣ ਬਾਰਨੀਅਰ ਦੇ ਜਲਦੀ ਹੀ ਅਸਤੀਫਾ ਦੇਣ ਦੀ ਉਮੀਦ ਹੈ ।

Related Post

Instagram