post

Admin

(Chief Editor)

ਜ਼ਿਲ੍ਹਾ ਸੰਗਰੂਰ ਵਿੱਚ 10 ਅਤੇ 11 ਮਈ ਨੂੰ ਦਫ਼ਤਰ ਖੁੱਲ੍ਹੇ ਰਹਿਣਗੇ

post-img

ਜ਼ਿਲ੍ਹਾ ਸੰਗਰੂਰ ਵਿੱਚ 10 ਅਤੇ 11 ਮਈ ਨੂੰ ਦਫ਼ਤਰ ਖੁੱਲ੍ਹੇ ਰਹਿਣਗੇ ਸੰਗਰੂਰ, 10 ਮਈ : ਸ਼੍ਰੀ ਟੀ ਬੇਨਿਥ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸੰਗਰੂਰ ਦੇ ਸਮੂਹ ਵਿਭਾਗਾਂ ਅਤੇ ਦਫਤਰ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਫੀਲਡ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮਿਤੀ 10 ਮਈ, 2025 ਦਿਨ ਸ਼ਨੀਵਾਰ ਅਤੇ ਮਿਤੀ 11 ਮਈ, 2025 ਦਿਨ ਐਤਵਾਰ ਨੂੰ ਸਰਕਾਰੀ ਦਫਤਰ ਖੁੱਲ੍ਹੇ ਰੱਖੇ ਜਾਣ। ਉਹਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Post

Instagram