
National
0
ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੇ ਸੀਬੀਆਈ ਤੋਂ ਸੋਮਵਾਰ ਤੱਕ ਜਵਾਬ ਮੰਗਿਆ
- by Aaksh News
- May 9, 2024

ਦਿੱਲੀ ਹਾਈ ਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸਾਂ ਵਿਚ ਦਾਇਰ ਜ਼ਮਾਨਤ ਅਰਜ਼ੀਆਂ ’ਤੇ ਈਡੀ ਤੇ ਸੀਬੀਆਈ ਨੂੰ ਸੋਮਵਾਰ ਤੱਕ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਹੈ। ਇਸ ਦੌਰਾਨ ਦਿੱਲੀ ਕੋਰਟ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਕਥਿਤ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਨਿਆਂਇਕ ਹਿਰਾਸਤ 21 ਮਈ ਤਕ ਵਧਾ ਦਿੱਤੀ ਹੈ।