post

Jasbeer Singh

(Chief Editor)

Latest update

ਆਨ ਲਾਈਨ ਗੇਮਿੰਗ ਬਿੱਲ ਨਾਲ ਲੱਗਣਗੀਆਂ ਵੱਡੇ ਪੱਧਰ ਤੇ ਪਾਬੰਦੀਆਂ

post-img

ਆਨ ਲਾਈਨ ਗੇਮਿੰਗ ਬਿੱਲ ਨਾਲ ਲੱਗਣਗੀਆਂ ਵੱਡੇ ਪੱਧਰ ਤੇ ਪਾਬੰਦੀਆਂ ਨਵੀਂ ਦਿੱਲੀ, 26 ਅਗਸਤ 2025 : ਭਾਰਤ ਸਰਕਾਰ ਵਲੋਂ ਹਾਲ ਹੀ ਵਿਚ ਲੋਕ ਸਭਾ ਵਿਚ ਪ੍ਰਮੋਸ਼ਨ ਐਂਡ ਰੈਗੂਲੇਸ਼ਨ ਆਫ ਆਨ ਲਾਈਨ ਗੇਮਿੰਗ ਬਿੱਲ 2025 ਪੇਸ਼ ਕੀਤਾ ਗਿਆ ਜੋ ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਵੀ ਪਾਸ ਹੋ ਗਿਆ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦਿਆਂ ਹੀ ਬਣ ਜਾਵੇਗਾ ਕਾਨੂੰਨ ਆਨ ਲਾਈਨ ਗੇਮਿੰਗ ਸਬੰਧੀ ਭਾਰਤ ਸਰਕਾਰ ਵਲੋਂ ਲੋਕ ਸਭਾ ਵਿਚ ਪਾਸ ਕਰ ਦਿੱਤੇ ਗਏ ਬਿੱਲ ਦੇ ਰਾਜ ਸਭਾ ਵਿਚ ਵੀ ਪਾਸ ਹੁੰਦਿਆਂ ਹੀ ਰਾਸ਼ਟਰਪਤੀ ਭਾਰਤ ਸਰਕਾਰ ਦੀ ਮਨਜ਼ੂਰੀ ਮਿਲਣ ਤੇ ਇਹ ਕਾਨੂੰਨ ਬਣ ਜਾਵੇਗਾ।ਦੱਸਣਯੋਗ ਹੈ ਕਿ ਬਿੱਲ ਦੇ ਪਾਸ ਹੋਣ ਨਾ ਈ-ਸਪੋਰਟਸ ਅਤੇ ਸੋਸ਼ਲ ਗੇਮਾਂ ਨੂੰ ਜਿਥੇ ਉਤਸ਼ਾਹਿਤ ਕੀਤਾ ਜਾਵੇਗਾ ਉਥੇ ਆਨ-ਲਾਈਨ ਮਨੀ ਗੇਮਾਂ `ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇਗੀ।

Related Post