
ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਚੋਂ ਬਾਹਰ ਕੱਢਣ ਦੇ ਹੁਕਮ ਚੰਡੀਗੜ੍ਹ : ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ
- by Jasbeer Singh
- October 15, 2024

ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਚੋਂ ਬਾਹਰ ਕੱਢਣ ਦੇ ਹੁਕਮ ਚੰਡੀਗੜ੍ਹ : ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਸ਼ੋ੍ਰਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਵਲੋਂ ਦਿੱਤੇ ਗਏ ਹਨ।