July 6, 2024 01:44:23
post

Jasbeer Singh

(Chief Editor)

Patiala News

ਪੀ. ਓ. ਸਟਾਫ ਦੀ ਪੁਲਸ ਨੇ ਕੀਤਾ ਇਕ ਪੀ. ਓ. ਨੂੰ ਗਿ੍ਰਫ਼ਤਾਰ

post-img

ਪਟਿਆਲਾ, 27 ਅਪ੍ਰੈਲ (ਜਸਬੀਰ)-ਪੀ. ਓ. ਸਟਾਫ ਦੀ ਪੁਲਸ ਪਾਰਟੀ ਨੇ ਇੰਚਾਰਜ ਏ. ਐਸ. ਆਈ. ਦਲਜੀਤ ਸਿੰਘ ਖੰਨਾ ਦੀ ਅਗਵਾਈ ਹੇਠ ਇਕ ਪੀ. ਓ. ਗਿ੍ਰਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਸਤਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮਕਾਨ ਨੰ 154, ਗਲੀ ਨੰ 2 ਬਾਜਵਾ ਕਾਲੋਨੀ ਪਟਿਆਲਾ ਵਿਰੁੱਧ 1 ਅਪੈ੍ਰਲ 2015 ਨੂੰ ਥਾਣਾ ਅਰਬਨ ਐਸਟੇਟ ਪਟਿਆਲਾ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਨੂੰ ਮਾਨਯੋਗ ਕੋਰਟ ਨੇ 16 ਨਵੰਬਰ 2022 ਨੂੰ ਭਗੌੜਾ ਕਰਾਰ ਦਿੱਤਾ ਸੀ। ਉਕਤ ਭਗੌੜੇ ਨੂੰ ਗਿ੍ਰਫ਼ਤਾਰ ਕਰਨ ’ਚ ਅਹਿਮ ਰੋਲ ਅਦਾ ਕਰਨ ਵਾਲਿਆਂ ’ਚ ਏ. ਐਸ. ਆਈ. ਜਸਪਾਲ ਸਿੰਘ, ਏ. ਐਸ. ਆਈ. ਸੁਰਜੀਤ ਸਿੰਘ, ਏ. ਐਸ. ਆਈ. ਅਮਰਜੀਤ ਸਿੰਘ ਅਤੇ ਏ. ਐਸ. ਆਈ. ਹਰਜਿੰਦਰ ਸਿੰਘ ਸ਼ਾਮਲ ਹਨ।

Related Post