post

Jasbeer Singh

(Chief Editor)

Punjab

ਪੀ. ਐਸ. ਈ. ਬੀ. ਨੇ ਕੀਤਾ 8 ਵੀਂ, 10 ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

post-img

ਪੀ. ਐਸ. ਈ. ਬੀ. ਨੇ ਕੀਤਾ 8 ਵੀਂ, 10 ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2025 ਦੀਆਂ 8 ਵੀਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ । 10 ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ । ਦਸਵੀਂ ਸ਼੍ਰੇਣੀ ਦੀ ਪ੍ਰੀਖਿਆ 10 ਮਾਰਚ ਨੂੰ ਤੋਂ ਸ਼ੁਰੂ ਹੋਣਗੀਆਂ । ਬੋਰਡ ਵੱਲੋਂ ਸਥਾਪਤ ਕੇਂਦਰਾਂ `ਚ ਪ੍ਰੀਖਿਆਵਾਂ ਕਰਵਾਈ ਜਾਣਗੀਆਂ।ਪੀ. ਐਸ. ਈ. ਬੀ. ਨੇ ਪ੍ਰੈੱਸ ਨੋਟ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ।

Related Post