post

Jasbeer Singh

(Chief Editor)

Latest update

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ਪਰਮਜੀਤ ਸਿੰਘ ਸਰਨਾ

post-img

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ਪਰਮਜੀਤ ਸਿੰਘ ਸਰਨਾ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਰਕਾਰ ਦੇ ਸਮੇਂ ਬਹੁਤ ਸਾਰੀਆਂ ਬੇਅਦਬੀਆਂ ਹੋਈਆਂ ਸਨ ਅਤੇ ਉਸ ਬੇਅਦਬੀਆਂ ਤੋਂ ਬਾਅਦ 2024 ਤੱਕ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਵਿੱਚ ਬਾਗੀ ਸੁਰ ਵੀ ਵੇਖਣ ਨੂੰ ਮਿਲੇ।ਉਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਗੀ ਨੇਤਾ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਦਵਾਰ ਨੇਤਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਰਹੇ ਹਨ ਅਤੇ ਆਪਣਾ ਸਪਸ਼ਟੀਕਰਨ ਦੇ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਪਰਮਜੀਤ ਸਿੰਘ ਸਰਨਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪੇਸ਼ ਹੋਏ ਹਨ।

Related Post