
Patar Award: ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ‘ਪਾਤਰ’ ਐਵਾਰਡ ਤਹਿਤ ਜੇਤੂਆਂ ਨੂੰ ਮਿਲੇਗਾ 1 ਲੱਖ ਰੁਪਇਆ
- by Aaksh News
- May 14, 2024
-1715625967.jpg)
ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਲਿਖਾਰੀ ਪਦਮਸ਼੍ਰੀ ਸਵ. ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਇੱਕ ਹੋਰ ਵੱਡਾ ਸਦਮਾ ਲੱਗਿਆ ਹੈ। ਸੁਰਜੀਤ ਪਾਤਰ ਦੇ ਛੋਟੇ ਭਰਾ ਉਪਕਾਰ ਸਿੰਘ ਦੀ ਪਤਨੀ ਦਵਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ, ਜਿਹੜੇ ਕਿ ਬੀਤੇ ਦਿਨੀ ਕੈਨੇਡਾ ਤੋਂ ਆਪਣੀ ਕਿਡਨੀ ਦਾ ਇਲਾਜ ਕਰਵਾਉਣ ਵਾਸਤੇ ਦਿੱਲੀ ਆਏ ਹੋਏ ਸਨ। ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਲਿਖਾਰੀ ਪਦਮਸ਼੍ਰੀ ਸਵ. ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਇੱਕ ਹੋਰ ਵੱਡਾ ਸਦਮਾ ਲੱਗਿਆ ਹੈ। ਸੁਰਜੀਤ ਪਾਤਰ ਦੇ ਛੋਟੇ ਭਰਾ ਉਪਕਾਰ ਸਿੰਘ ਦੀ ਪਤਨੀ ਦਵਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ, ਜਿਹੜੇ ਕਿ ਬੀਤੇ ਦਿਨੀ ਕੈਨੇਡਾ ਤੋਂ ਆਪਣੀ ਕਿਡਨੀ ਦਾ ਇਲਾਜ ਕਰਵਾਉਣ ਵਾਸਤੇ ਦਿੱਲੀ ਆਏ ਹੋਏ ਸਨ। ਸਵ : ਡਾ. ਸੁਰਜੀਤ ਪਾਤਰ ਦੇ ਬੇਟੇ ਮਨਰਾਜ ਪਾਤਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ ਦੇ ਚਾਚਾ ਉਪਕਾਰ ਸਿੰਘ ਇੱਕ ਗਾਇਕ ਹਨ ਅਤੇ ਉਨਾਂ ਦੀ ਇੱਕ ਐਲਬਮ ਸੁਰਾਂਜਲੀ ਵੀ ਆ ਚੁੱਕੀ ਹੈ। ਉਨਾਂ ਦੱਸਿਆ ਕਿ ਉਨਾਂ ਦੇ ਚਾਚਾ ਦਾ ਪਰਿਵਾਰ ਪਿਛਲੇ 10 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ ਅਤੇ ਉਨ੍ਹਾਂ ਦੀ ਚਾਚੀ ਦੀ ਕਿਡਨੀ ਵਿੱਚ ਕੋਈ ਪਰੇਸ਼ਾਨੀ ਹੋਣ ਕਰਕੇ ਉਨਾਂ ਨੂੰ ਇਲਾਜ ਵਾਸਤੇ ਦਿੱਲੀ ਲਿਆਂਦਾ ਗਿਆ ਸੀ। ਦਵਿੰਦਰ ਕੌਰ ਆਪਣੇ ਪਿੱਛੇ ਪਤੀ ਉਪਕਾਰ ਸਿੰਘ ਤੋਂ ਇਲਾਵਾ, ਇੱਕ ਬੇਟਾ ਤੇ ਬੇਟੀ ਵੀ ਛੱਡ ਗਏ ਹਨ।