Patiala News
0
ਪਾਤੜਾਂ: ਘਰ ’ਚੋਂ 2 ਕਿਲੋ ਹੈਰੋਇਨ ਬਰਾਮਦ, ਸਕੇ ਭਰਾਵਾਂ ਤੇ ਸੱਸ-ਨੂੰਹ ਖ਼ਿਲਾਫ਼ ਕੇਸ ਦਰਜ
- by Aaksh News
- May 2, 2024
ਨਸ਼ਾ ਤਸਕਰਾਂ ਖ਼ਿਲਾਫ਼ ਪੁਲੀਸ ਵੱਲੋਂ ਪਿੰਡਾਂ ਵਿੱਚ ਚਲਾਏ ਜਾ ਰਹੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਕਲਵਾਣੂੰ ਦੇ ਘਰ ’ਚੋਂ 2 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਇਸ ਸਬੰਧੀ 2 ਸਕੇ ਭਰਾਵਾਂ, ਉਨ੍ਹਾਂ ਦੀ ਮਾਂ ਅਤੇ ਇੱਕ ਦੀ ਪਤਨੀ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਮੌਕੇ ਤੋਂ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam