Patiala News
0
ਪਟਿਆਲਾ: ਭਾਜਪਾ ਦੀ ਪ੍ਰਨੀਤ ਕੌਰ ਤੇ ‘ਆਪ’ ਦੇ ਬਲਬੀਰ ਸਿੰਘ ਨੇ ਕਾਗਜ਼ ਦਾਖਲ ਕੀਤੇ
- by Aaksh News
- May 13, 2024
ਲੋਕ ਸਭਾ ਚੋਣਾਂ ਲਈ ਅੱਜ ਪਟਿਆਲਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਾਗਜ਼ ਦਾਖਲ ਕੀਤੇ।

