
Petrol Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਬਦਲਾਅ, ਜਾਣੋ ਆਪਣੇ ਸ਼ਹਿਰ ਦੇ ਰੇਟ
- by Jasbeer Singh
- March 27, 2024

Petrol Diesel Price: ਤੇਲ ਕੰਪਨੀਆਂ ਨੇ ਅੱਜ ਯਾਨੀ 27 ਮਾਰਚ ਨੂੰ ਮਹਾਨਗਰਾਂ ਅਤੇ ਹੋਰ ਸ਼ਹਿਰਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ (Latest Petrol Diesel Rates 27 March) ਨੂੰ ਅਪਡੇਟ ਕੀਤਾ ਹੈ। ਦੇਸ਼ ਵਿਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਨਵੀਨਤਮ ਰੇਟ ਅਪਡੇਟ ਕੀਤੇ ਜਾਂਦੇ ਹਨ। ਇਸ ਲਈ ਆਪਣੇ ਵਾਹਨਾਂ ਵਿਚ ਤੇਲ ਭਰਵਾਉਣ ਤੋਂ ਪਹਿਲਾਂ ਤੁਹਾਨੂੰ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟਾਂ (Petrol Diesel Price) ਉਤੇ ਝਾਤ ਮਾਰ ਲੈਣੀ ਚਾਹੀਦੀ ਹੈ। ਆਓ ਜਾਣਦੇ ਹਾਂ ਅੱਜ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਕਿਸ ਰੇਟ ‘ਤੇ ਮਿਲ ਰਿਹਾ ਹੈ।ਪੈਟਰੋਲ-ਡੀਜ਼ਲ ਦੀਆਂ ਕੀਮਤਾਂ -ਦਿੱਲੀ ‘ਚ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ। -ਮੁੰਬਈ ‘ਚ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ -ਕੋਲਕਾਤਾ ‘ਚ ਪੈਟਰੋਲ 103.93 ਰੁਪਏ ਅਤੇ ਡੀਜ਼ਲ 90.74 ਰੁਪਏ ਪ੍ਰਤੀ ਲੀਟਰ -ਚੇਨਈ ‘ਚ ਪੈਟਰੋਲ 100.73 ਰੁਪਏ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।ਦੂਜੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ ਬੈਂਗਲੁਰੂ: ਪੈਟਰੋਲ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.92 ਰੁਪਏ ਪ੍ਰਤੀ ਲੀਟਰ ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ ਹੈ। ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ ਹੈ ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ ਹੈ ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ