July 6, 2024 01:11:53
post

Jasbeer Singh

(Chief Editor)

Latest update

Petrol diesel price: ਮੋਦੀ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇਲ ਕੀਮਤਾਂ ਵਿਚ ਵੱਡੀ ਕਟੌਤੀ

post-img

Petrol diesel price: ਨਵੀਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਕੀਮਤਾਂ ਵਿਚ ਕਟੌਤੀ ਨਾਲ ਕੌਮੀ ਰਾਜਧਾਨੀ ਵਿਚ ਪੈਟਰੋਲ ਦਾ ਭਾਅ 96.72 ਰੁਪਏ ਤੇ ਡੀਜ਼ਲ ਦਾ 87.62 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਕੇਂਦਰ ਸਰਕਾਰ ਨੇ ਲਗਭਗ ਦਸ ਸਾਲ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਆਪਣੇ ਕੰਟਰੋਲ ਤੋਂ ਮੁਕਤ ਕਰ ਦਿੱਤਾ ਸੀ ਤੇ ਤੇਲ ਕੀਮਤਾਂ ਹੁਣ ਤੇਲ ਕੰਪਨੀਆਂ ਵੱਲੋਂ ਨਿਰਧਾਰਿਤ ਕੀਤੀਆਂ ਤੇ ਐਲਾਨੀਆਂ ਜਾਂDiesel Petrol New Rate Today- ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਭਾਅ ਵਿਚ ਪ੍ਰਤੀ ਲਿਟਰ ਦੋ ਰੁਪਏ ਦੀ ਕਟੌਤੀ (Petrol diesel price) ਦਾ ਐਲਾਨ ਕੀਤਾ ਹੈ। ਪਿਛਲੇ ਤਕਰੀਬਨ ਦੋ ਸਾਲਾਂ ਵਿਚ ਪਹਿਲੀ ਵਾਰ ਤੇਲ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜੇ ਪਿਛਲੇ ਹਫ਼ਤੇ ਮਹਿਲਾ ਦਿਵਸ ਮੌਕੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਪ੍ਰਤੀ ਸਿਲੰਡਰ 100 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਸੀ।ਦੀਆਂ ਹਨ।ਨਵੀਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਕੀਮਤਾਂ ਵਿਚ ਕਟੌਤੀ ਨਾਲ ਕੌਮੀ ਰਾਜਧਾਨੀ ਵਿਚ ਪੈਟਰੋਲ ਦਾ ਭਾਅ 96.72 ਰੁਪਏ ਤੇ ਡੀਜ਼ਲ ਦਾ 87.62 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਕੇਂਦਰ ਸਰਕਾਰ ਨੇ ਲਗਭਗ ਦਸ ਸਾਲ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (Diesel Petrol New Rate Today) ਨੂੰ ਆਪਣੇ ਕੰਟਰੋਲ ਤੋਂ ਮੁਕਤ ਕਰ ਦਿੱਤਾ ਸੀ ਤੇ ਤੇਲ ਕੀਮਤਾਂ ਹੁਣ ਤੇਲ ਕੰਪਨੀਆਂ ਵੱਲੋਂ ਨਿਰਧਾਰਿਤ ਕੀਤੀਆਂ ਤੇ ਐਲਾਨੀਆਂ ਜਾਂਦੀਆਂ ਹਨ।

Related Post