
Latest update
0
Phagwara News : LPU ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਹੋਸਟਲ ਦੀ 10ਵੀਂ ਮੰਜ਼ਿਲ ਤੋਂ ਮਾਰੀ ਛਾਲ
- by Aaksh News
- May 4, 2024

Phagwara News : LPU ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਹੋਸਟਲ ਦੀ 10ਵੀਂ ਮੰਜ਼ਿਲ ਤੋਂ ਮਾਰੀ ਛਾਲ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦੀ ਪਛਾਣ ਮਯੰਕ ਪੁੱਤਰ ਨਰਾਇਣ ਸਿੰਘ ਵਾਸੀ ਪਿੰਡ ਨਿਮੋਹ, ਜ਼ਿਲ੍ਹਾ ਰੇਵਾੜੀ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦੀ ਪਛਾਣ ਮਯੰਕ ਪੁੱਤਰ ਨਰਾਇਣ ਸਿੰਘ ਵਾਸੀ ਪਿੰਡ ਨਿਮੋਹ, ਜ਼ਿਲ੍ਹਾ ਰੇਵਾੜੀ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।