post

Jasbeer Singh

(Chief Editor)

Punjab

ਮੁਹਾਲੀ ਕਤਲ ਕਾਂਡ ਵਿਚ ਮੁੱਖ ਦੋਸ਼ੀ ਗੌਰਵ ਸਣੇ ਸਾਰੇ 5 ਮੁਲਜ਼ਮ ਪੁਲਸ ਕੀਤੇ ਗ੍ਰਿਫਤਾਰ

post-img

ਮੁਹਾਲੀ ਕਤਲ ਕਾਂਡ ਵਿਚ ਮੁੱਖ ਦੋਸ਼ੀ ਗੌਰਵ ਸਣੇ ਸਾਰੇ 5 ਮੁਲਜ਼ਮ ਪੁਲਸ ਕੀਤੇ ਗ੍ਰਿਫਤਾਰ ਮੁਹਾਲੀ : ਪੰਜਾਬ ਦੇ ਜਿ਼ਲਾ ਮੁਹਾਲੀ ਵਿਚ ਇਕ ਪੰਜਾਬੀ ਨੌਜਵਾਨ ਦਾ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੀਤੇ ਜਾਣ ਮਗਰੋਂ ਪਰਿਵਾਰ ਵੱਲੋਂ ਏਅਰਪੋਰਟ ਰੋਡ ’ਤੇ ਪਿਛਲੇ ਤਿੰਨ ਦਿਨਾਂ ਤੋਂ ਮ੍ਰਿਤਕ ਦੇਹ ਰੱਖ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਪਰਿਵਾਰ ਲਈ ਰਾਹਤ ਵਾਲੀ ਖਬਰ ਹੈ ਕਿ ਮੁਹਾਲੀ ਪੁਲਿਸ ਨੇ ਮੁੱਖ ਦੋਸ਼ੀ ਗੌਰਵ ਸਮੇਤ ਸਾਰੇ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।ਗੌਰਵ ਨੂੰ ਬੀਤੇ ਕੱਲ੍ਹ ਗ੍ਰਿਫਤਾਰ ਕੀਤਾ ਗਿਆ ਸੀ ਤੇ ਬਾਕੀ ਚਾਰ ਮੁਲਜ਼ਮ ਅੱਜ ਸਵੇਰੇ ਗ੍ਰਿਫਤਾਰ ਕੀਤੇ ਗਏ ਹਨ ।

Related Post