

ਪੰਜਾਬ ਅੰਦਰ ਦਿਨੋ ਦਿਨ ਵੱਧ ਰਿਹਾ ਨਸ਼ਾ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਜਨਾਲਾ ਦੇ ਪਿੰਡ ਕਿਆਮਪੁਰ ਤੋਂ ਇੱਕ 24 ਸਾਲਾ ਨੌਜਵਾਨ ਪੁਲਿਸ ਮੁਲਾਜ਼ਮ ਦੀ ਨਸ਼ੇ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਸ਼ੇ ਕਰਨ ਕਰਕੇ ਇਸ ਨੌਜਵਾਨ ਪੁਲਿਸ ਮੁਲਾਜ਼ਮ ਗੁਰਸੇਪੰਜਾਬ ਅੰਦਰ ਦਿਨੋ ਦਿਨ ਵੱਧ ਰਿਹਾ ਨਸ਼ਾ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਜਨਾਲਾ ਦੇ ਪਿੰਡ ਕਿਆਮਪੁਰ ਤੋਂ ਇੱਕ 24 ਸਾਲਾ ਨੌਜਵਾਨ ਪੁਲਿਸ ਮੁਲਾਜ਼ਮ ਦੀ ਨਸ਼ੇ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿੱਥੇ ਨਸ਼ੇ ਕਰਨ ਕਰਕੇ ਇਸ ਨੌਜਵਾਨ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਿਸ ਦੀ ਲਾਸ਼ ਪਿੰਡ ਕਿਆਮਪੁਰ ਨੇੜਿਓਂ ਮਿਲੀ ਜਿਸ ਸਬੰਧੀ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਸੇਵਕ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਗੁਰਸੇਵਕ ਸਿੰਘ ਲੁਧਿਆਣਾ ਵਿੱਚ ਪੁਲਿਸ ਦੀ ਡਿਊਟੀ ਕਰਦਾ ਸੀ ਅਤੇ ਉਹ ਘਰ ਆਇਆ ਹੋਇਆ ਸੀ ਜਿੱਥੇ ਨਸ਼ੇ ਦਾ ਟੀਕਾ ਲਗਾਉਣ ਕਰਕੇ ਉਸ ਦੀ ਮੌਤ ਹੋ ਗਈ ਹੈ ਉਹਨਾਂ ਕਿਹਾ ਕਿ ਗੁਰਸੇਵਕ ਸਿੰਘ ਨਸ਼ਾ ਕਰਨ ਦਾ ਆਦੀ ਸੀ ਅਤੇ ਉਸ ਦੀ ਗਲਤ ਸੰਗਤ ਨੇ ਉਸ ਨੂੰ ਨਸ਼ੇ ਵਿੱਚ ਧਕੇ ਲਿਆ ਸੀ
Related Post
Popular News
Hot Categories
Subscribe To Our Newsletter
No spam, notifications only about new products, updates.