
Punjab
0
ਪੀ. ਪੀ. ਐਸ. ਸੀ. ਮੈਂਬਰ ਹਰਮੋਹਨ ਕੌਰ ਸੰਧੂ ਨੂੰ ਮਿਲਿਆ ਪੀ. ਪੀ. ਐਸ. ਸੀ. ਚੇਅਰਮੈਨ ਦਾ ਐਡੀਸ਼ਨਲ ਚਾਰਜ
- by Jasbeer Singh
- February 25, 2025

ਪੀ. ਪੀ. ਐਸ. ਸੀ. ਮੈਂਬਰ ਹਰਮੋਹਨ ਕੌਰ ਸੰਧੂ ਨੂੰ ਮਿਲਿਆ ਪੀ. ਪੀ. ਐਸ. ਸੀ. ਚੇਅਰਮੈਨ ਦਾ ਐਡੀਸ਼ਨਲ ਚਾਰਜ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਬਣੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਨਵੀਂ ਚੇਅਰਪਰਸਨ ਹਰਮੋਹਨ ਕੌਰ ਸੰਧੂ ਨੂੰ ਨਿਯੁਕਤ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਹਰਮੋਹਨ ਕੌਰ ਸੰਧੂ ਪੀ. ਪੀ. ਐਸ. ਸੀ. ਦੇ ਮੌਜੂਦਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਹੁਣ ਚੇਅਰਮੈਨ ਅਹੁਦੇ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam