
National
0
ਪ੍ਰਧਾਨ ਮੰਤਰੀ ਮੋਦੀ ਭਲਕੇ 6 ਜੂਨ ਨੂੰ ਕੱਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦੇਣਗੇ ਹਰੀ ਝੰਡੀ
- by Jasbeer Singh
- June 5, 2025

ਪ੍ਰਧਾਨ ਮੰਤਰੀ ਮੋਦੀ ਭਲਕੇ 6 ਜੂਨ ਨੂੰ ਕੱਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦੇਣਗੇ ਹਰੀ ਝੰਡੀ ਕੱਟੜਾ, 5 ਜੂਨ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 6 ਜੂਨ ਨੂੰ ਕੱਟੜਾ-ਸ੍ਰੀਨਗਰ ਵੰਦੇ ਭਾਰਤ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ । ਉਹ ਚੇਨਾਬ ਨਦੀ ’ਤੇ ਬਣੇ ਦੁਨੀਆਂ ਦੇ ਸਭ ਤੋਂ ਉੱਚੇ ਪੁੱਲ ਦਾ ਵੀ ਉਦਘਾਟਨ ਕਰਨਗੇ। ਉਹ ਕੱਟੜਾ ਵਿਚ ਇਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ।