post

Admin

(Chief Editor)

National

ਪ੍ਰਧਾਨ ਮੰਤਰੀ ਮੋਦੀ ਕਰਨਗੇ ਯੂਕਰੇਨ ਦਾ ਦੌਰਾ

post-img

ਪ੍ਰਧਾਨ ਮੰਤਰੀ ਮੋਦੀ ਕਰਨਗੇ ਯੂਕਰੇਨ ਦਾ ਦੌਰਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਉਹ ਬਾਅਦ ਵਿੱਚ ਇਸ ਯਾਤਰਾ ਦੇ ਵੇਰਵੇ ਸਾਂਝੇ ਕਰੇਗਾ। ਮੀਡੀਆ ਨੇ ਖ਼ਬਰ ਦਿੱਤੀ ਹੈ ਕਿ ਸ੍ਰੀ ਮੋਦੀ ਇਸ ਮਹੀਨੇ ਕੀਵ ਜਾ ਸਕਦੇ ਹਨ ।

Related Post

Instagram