
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਨਿੱਘਾ ਸਵਾਗਤ
- by Aaksh News
- April 16, 2024

ਦਿਸਪੁਰ,16 ਅਪ੍ਰੈਲ- ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਨਿੱਘਾ ਸਵਾਗਤ ਕੀਤਾ ਗਿਆ, ਕਿਉਂਕਿ ਉਹ ਅਸਾਮ ਦੀ ਆਪਣੀ 27ਵੀਂ ਫੇਰੀ ਤੇ ਪਹੁੰਚੇ।